Wednesday , August 22 2018
Breaking News
Home / ਪੰਜਾਬੀ ਖ਼ਬਰਾਂ

ਪੰਜਾਬੀ ਖ਼ਬਰਾਂ

ਜੇਲ ਮੰਤਰੀ ਸੁਖਜਿੰਦਰ ਰੰਧਾਵਾ ਦੇ ਸਾਲੇ ਦੇ ਬੇਟੇ ਦੀ ਹੋਈ ਮੌਤ

ਚੰਡੀਗੜ੍ਹ : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਾਲੇ ਦੇ ਬੇਟੇ ਐਰਨ ਬਰਾੜ (13) ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸੂਤਰਾਂ ਅਨੁਸਾਰ ਨੈਨੀਤਾਲ ਵਿਖੇ ਪਿਤਾ ਦੀ ਰਿਵਾਲਵਰ ‘ਚੋਂ ਗੋਲੀ ਚੱਲਣ ਦੇ ਨਾਲ ਬੇਟੇ ਦੀ ਮੌਤ ਹੋ ਗਈ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਐਰਨ ਨੇ ਗੋਲੀ …

Read More »

ਕੈਪਟਨ ਸਰਕਾਰ ਨੇ ਵੱਡੇ ਪੱਧਰ ‘ਤੇ ਕੀਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ — ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡੇ ਪੱਧਰ ‘ਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 130 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ। ਕੀਤੇ ਗਏ ਤਬਾਦਲਿਆਂ ਦੀ ਲਿਸਟ ‘ਚ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰੇਟ ‘ਚ ਤਾਇਨਾਤ ਡੀ. ਐੱਸ. ਪੀ. ਦੇ …

Read More »

ਡਾ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ”ਵਿਸ਼ੇਸ਼ ਪੋਸ਼ਣ ਦਿਵਸ” ਵਜੋਂ ਮਨਾਇਆ ਜਾਵੇਗਾ-ਵਧੀਕ ਡਿਪਟੀ ਕਮਿਸ਼ਨਰ

ਜਲੰਧਰ: ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡਾ. ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ਵਿਸ਼ੇਸ਼ ਪੋਸ਼ਣ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਨੈਸ਼ਨਲ ਪੋਸ਼ਣ ਮਿਸ਼ਨ ਤਹਿਤ ਗਠਿਤ ਕਮੇਟੀ ਦੀ ਪਹਿਲੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ …

Read More »

ਆਦਮਪੁਰ ਹਵਾਈ ਅੱਡੇ ਤੋਂ ਹਵਾਈ ਸੇਵਾ 1 ਮਈ ਤੋਂ ਹੋਵੇਗੀ ਚਾਲੂ

14 ਅਪ੍ਰੈਲ ਨੂੰ ਸਪਾਈਸ ਜੈਟ ਕੰਪਨੀ  ਟਿਕਟਾਂ ਦੀ ਬੁਕਿੰਗ ਕਰੇਗੀ ਸ਼ੁਰੂ ਡੀ.ਸੀ ਅਤੇ ਐਸ.ਐਸ.ਪੀ ਵਲੋਂ ਹਵਾਈ ਅੱਡੇ ਦਾ ਦੌਰਾ ਜਲੰਧਰ : ਆਦਮਪੁਰ ਹਵਾਈ ਅੱਡੇ ਤੋਂ ਖੇਤਰੀ ਹਵਾਈ ਸੇਵਾ ਉਡਾਨ ਤਹਿਤ ਹਵਾਈ ਸੇਵਾ ਸ਼ੁਰੂ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਤਹਿਤ ਆਦਮਪੁਰ ਹਵਾਈ ਅੱਡੇ ਤੋਂ 1 ਮਈ ਤੋਂ ਉਡਾਨਾ ਸੁਰੂ ਹੋਣਗੀਆ …

Read More »

ਡਿਪਟੀ ਕਮਿਸ਼ਨਰ ਵਲੋਂ ਵਿਦਿਆਥਰੀਆਂ ਵਿੱਚ ਸਾਹਿਤ ਪੜ੍ਹਨ ਦੀ ਰੂਚੀ ਪੈਦਾ ਕਰਨ ਦੀ ਲੋੜ ‘ਤੇ ਜੋਰ

ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦਾ ਸਰਬ ਪੱਖੀ ਵਿਕਾਸ ਸੰਭਵ ਹੋਵੇਗਾ ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਨੌਜਵਾਨਾਂ ਦੇ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੇ ਵਿੱਚ ਛੋਟੀ ਉਮਰੇ ਹੀ ਸਾਹਿਤ ਪੜ੍ਹਨ ਦੀ ਰੂਚੀ ਪੈਦਾ ਕਰਨ ਦੀ ਲੋੜ ਹੈ। ਅੱਜ ਇਥੇ ਐਚ.ਐਮ.ਵੀ …

Read More »

ਮੀਜ਼ਲ-ਰੂਬੈਲਾ ਮੁਹਿੰਮ ਸਬੰਧੀ ਬੱਚਿਆਂ ਦੇ ਮਾਪਿਆਂ ਤੇ ਸਕੂਲ ਮੁਖੀਆਂ ਨੂੰ ਜਾਗਰੂਕ ਕੀਤਾ ਜਾਵੇ-ਸਿਵਲ ਸਰਜਨ

ਅਪ੍ਰੈਲ ਤੋਂ ਸੁਰੂ ਕੀਤੀ ਜਾ ਰਹੀ ਮੁਹਿੰਮ ਦੌਰਾਨ ਕੋਈ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ  ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਐਸੋਸੀਏਸ਼ਨ ਦੀ ਹੋਈ ਮੀਟਿੰਗ ਜਲੰਧਰ : ਮੀਜ਼ਲ-ਰੂਬੈਲਾ ਮੁਹਿੰਮ ਸਬੰਧੀ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਮੁੱਖੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਸ ਸਬੰਧੀ ਬੱਚਿਆਂ ਦੇ ਮਾਪਿਆਂ …

Read More »

ਜਲੰਧਰ ਕੰਨਟੋਨਮੈਂਨ ਦੁਆਲੇ ਬਣਨ ਵਾਲੇ ਪੈਰੀ-ਫੇਰੀ ਰੋਡ ਲਈ ਅਟਕਲਾਂ ਹੋਈਆਂ ਦੂਰ

ਉਚੱ ਤਾਕਤੀ ਕਮੇਟੀ ਨੇ ਇਸ ਲਾਂਘੇ ਲਈ ਤਜਵੀਜ਼ਾਂ ਕੀਤੀਆਂ ਪਾਸ ਜਲੰਧਰ: ਜਲੰਧਰ ਕੰਟੋਨਮੇਂਟ ਦੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਰਾਹਤ ਭਰੀ ਖ਼ਬਰ ਹੈ ਕਿ ਸਿਵਲ ਅਤੇ ਆਰਮੀ ਅਧਿਕਾਰੀਆਂ ਦੀ ਉਚ ਤਾਕਤੀ ਕਮੇਟੀ ਵਲੋਂ ਜਲੰਧਰ ਕੰਟਰੋਨਮੈਂਟ ਖੇਤਰ ਦੁਆਲੇ ਪੈਰੀਫੇਰੀ  ਸੜਕ ਬਣਾਉਣ ਨੂੰ ਹਰੀ ਝੰਡੀ ਦਿੰਦਿਆਂ ਇਸ ਦੀ ਤਜ਼ਵੀਜ ਨੂੰ ਪ੍ਰਵਾਨਗੀ ਦੇ ਦਿੱਤੀ …

Read More »

ਡਾ. ਜਸਪ੍ਰੀਤ ਕੌਰ ਨੇ ਸੰਭਾਲਿਆ ਸਿਵਲ ਸਰਜਨ ਜਲੰਧਰ ਦਾ ਅਹੁਦਾ

ਸਿਹਤ ਵਿਭਾਗ ਦੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਦੁਹਰਾਈ ਵਚਨਬੱਧਤਾ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਪਹਿਲ ਦੇ ਅਧਾਰ ‘ਤੇ ਹੱਲ ਜਲੰਧਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਲੋਕਾਂ ਨੂੰ ਭਰੂਣ ਹਤਿਆ ਵਰਗੀ ਸਮਾਜਿਕ ਬੁਰਾਈ ਤੋਂ ਜਾਗਰੂਕ ਕਰਨ ਲਈ ਸਿਹਤ …

Read More »

ਡੀ.ਸੀ.ਵਲੋਂ ਨੰਬਰਦਾਰਾਂ ਨੂੰ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਜੰਡਿਆਲਾ (ਜਲੰਧਰ) : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨੰਬਰਦਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਵੀ ਕੰਮ ਕਰਨ । ਅੱਜ ਇਥੇ ਪੰਜਾਬ ਨੰਬਰਦਾਰ ਯੂਨੀਅਰ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ …

Read More »

ਇਰਾਕ ਵਿਚ ਮਾਰੇ ਗਏ ਬਲਵੰਤ ਰਾਏ ਦਾ ਅੰਤਿਮ ਸਸਕਾਰ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਪੰਜਾਬ ਸਰਕਾਰ ਦੀ ਤਰਫ਼ੋਂ ਦਿੱਤੀ ਸਰਧਾਂਜ਼ਲੀ ਢੱਡਾ (ਜਲੰਧਰ): ਇਰਾਕ ਵਿਚ ਮਾਰੇ ਗਏ ਜਲੰਧਰ ਦੇ ਪਿੰਡ ਢੱਡਾ ਦੇ ਵਾਸੀ ਸ੍ਰੀ ਬਲਵੰਤ ਰਾਏ ਦਾ ਅੱਜ ਉਨਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਜਲੰਧਰ …

Read More »